Season's Savings | ₹5/mo for 3 months

₹199/month after first 3 months. Renews automatically. Terms apply.
ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੇ ਜੱਜਾਂ ਨੂੰ ਲਿਖਿਆ ਖੁੱਲ੍ਹਾ ਖ਼ਤ, ਜੇਲ੍ਹ ਵਿੱਚ ਕਥਿਤ ਮਾੜੇ ਸਲੂਕ ਦੇ ਇਲਜ਼ਾਮ cover art

ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੇ ਜੱਜਾਂ ਨੂੰ ਲਿਖਿਆ ਖੁੱਲ੍ਹਾ ਖ਼ਤ, ਜੇਲ੍ਹ ਵਿੱਚ ਕਥਿਤ ਮਾੜੇ ਸਲੂਕ ਦੇ ਇਲਜ਼ਾਮ

ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੇ ਜੱਜਾਂ ਨੂੰ ਲਿਖਿਆ ਖੁੱਲ੍ਹਾ ਖ਼ਤ, ਜੇਲ੍ਹ ਵਿੱਚ ਕਥਿਤ ਮਾੜੇ ਸਲੂਕ ਦੇ ਇਲਜ਼ਾਮ

Listen for free

View show details
About this listen
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਬਾਨੀ ਇਮਰਾਨ ਖ਼ਾਨ ਨੇ ਅਡਿਆਲਾ ਜੇਲ੍ਹ ਵਿੱਚ ਆਪਣੀ ਸਿਹਤ ਅਤੇ ਹਿਰਾਸਤੀ ਹਾਲਾਤਾਂ ਨੂੰ ਲੈ ਕੇ ਸੁਪਰੀਮ ਕੋਰਟ ਅਤੇ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸਾਂ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਆਪਣੇ ਵਕੀਲ ਰਾਹੀਂ ਭੇਜੇ ਖ਼ਤ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ, ਵਕੀਲਾਂ ਨਾਲ ਮੁਲਾਕਾਤਾਂ ਅਤੇ ਪਰਿਵਾਰਕ ਸੰਪਰਕ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਇਮਰਾਨ ਖ਼ਾਨ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਦਿਨ ਦੇ ਜ਼ਿਆਦਾਤਰ ਸਮੇਂ ਇਕਾਂਤ ਕੈਦ ਵਿੱਚ ਰੱਖਿਆ ਜਾਂਦਾ ਹੈ, ਜੋ ਜੇਲ੍ਹ ਨਿਯਮਾਂ ਅਤੇ ਅਦਾਲਤੀ ਹੁਕਮਾਂ ਦੇ ਉਲਟ ਹੈ। ਇਹ ਅਤੇ ਪਾਕਿਸਤਾਨ ਦੀਆਂ ਹੋਰ ਤਾਜ਼ਾਂ ਖ਼ਬਰਾਂ ਲਈ ਸੁਣੋ, ਪਾਕਿਸਤਾਨ ਡਾਇਰੀ।

#sbsaudiopodcast
adbl_web_anon_alc_button_suppression_t1
No reviews yet