RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ cover art

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

Written by: RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ
Listen for free

About this listen

ਹਰ ਹਫ਼ਤੇ, ਰੇਡੀਓ ਕੈਨੇਡਾ ਇੰਟਰਨੈਸ਼ਨਲ ਐਨ ਪੰਜਾਬੀ 10-ਮਿੰਟ ਦੇ ਪੋਡਕਾਸਟ ਵਿੱਚ ਮੁੱਖ ਕੈਨੇਡੀਅਨ ਖ਼ਬਰਾਂ ਪੇਸ਼ ਕਰਦਾ ਹੈ। Politics & Government
Episodes
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 172: ਜਨਵਰੀ 16 2025
    Jan 19 2026
    ਸਰੀ ਵਿਚ ਇੱਕ ਨਾਮਵਰ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ; ਕੈਨੇਡਾ ਅਤੇ ਬੀਸੀ ਦੇ ਲੋਕਾਂ ਨੂੰ ਭਾਰਤ ਨਾਲ ਨੇੜਲੇ ਸਬੰਧਾਂ ਦਾ ਫ਼ਾਇਦਾ ਹੀ ਹੋਵੇਗਾ: ਪ੍ਰੀਮੀਅਰ ਈਬੀ https://www.rcinet.ca/pa/wp-content/uploads/sites/91/2026/01/RCI-Podcast-punjabi-172.mp3
    Show More Show Less
    12 mins
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 171: ਜਨਵਰੀ 09 2025
    Jan 19 2026
    ਸਿਆਸੀ ਤਣਾਅ ਦੇ ਵਿਚਕਾਰ ਬੀਸੀ ਪ੍ਰੀਮੀਅਰ ਡੇਵਿਡ ਈਬੀ ਕਰਨਗੇ ਭਾਰਤ ਦਾ ਦੌਰਾ; ਵੇਨੇਜ਼ੁਏਲਾ ‘ਤੇ ਅਮਰੀਕੀ ਕਾਰਵਾਈ ਤੋਂ ਬਾਅਦ ਕੈਨੇਡਾ ਦੀ ਕੀ ਰਹੀ ਪ੍ਰਤਿਕਿਰਿਆ?; ਲੰਬੇ ਸਮੇਂ ਤੋਂ ਲਿਬਰਲ ਐਮਪੀ ਕ੍ਰਿਸਟੀਆ ਫ਼੍ਰੀਲੈਂਡ ਦਾ ਅਸਤੀਫ਼ਾ, ਹਾਊਸ ਦੀ ਬਣਤਰ ਫੇਰ ਬਦਲੀ https://www.rcinet.ca/pa/wp-content/uploads/sites/91/2026/01/RCI-Podcast-punjabi-171.mp3
    Show More Show Less
    12 mins
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 170: ਦਸੰਬਰ 26 2025
    Jan 19 2026
    ਕੈਨੇਡਾ ਵਿਚ ਫ਼ਲੂ ਦੀ ਦਰ 3 ਸਾਲਾਂ ਦੀ ਸਭ ਤੋਂ ਉੱਚੀ; ਪ੍ਰਧਾਨ ਮੰਤਰੀ ਨੇ ਮਾਰਕ ਵਾਈਜ਼ਮੈਨ ਨੂੰ ਅਮਰੀਕਾ ਵਿੱਚ ਕੈਨੇਡਾ ਦਾ ਨਵਾਂ ਰਾਜਦੂਤ ਐਲਾਨਿਆ; ਰਾਇਨ ਵੈਡਿੰਗ ਦੇ ਡਰੱਗ ਨੈੱਟਵਰਕ ਨਾਲ ਜੁੜੇ ਬ੍ਰੈਂਪਟਨ ਦੇ ਵਕੀਲ ਦੀਪਕ ਪਰਾਦਕਰ ਨੂੰ ਮਿਲੀ ਜ਼ਮਾਨਤ https://www.rcinet.ca/pa/wp-content/uploads/sites/91/2026/01/RCI-Podcast-punjabi-170.mp3
    Show More Show Less
    10 mins
No reviews yet